ਪੁਲਿਸ ਹੱਥ ਭਾਵੇਂ ਹਰਮੀਤ ਸਿੰਘ ਪਠਾਣਮਾਜਰਾ ਨਹੀਂ ਲੱਗਿਆ, ਪਰ ਉਸ ਕੇਸ 'ਚ ਗ੍ਰਿਫ਼ਤਾਰ ਕੀਤੇ 11 ਸਾਥੀਆਂ ਨੂੰ ਜ਼ਮਾਨਤ ਮਿਲ ਗਈ ਹੈ।