ਭਾਰਤ ਏਸ਼ੀਆ ਕੱਪ ਦਾ ਪਹਿਲਾ ਮੈਚ ਜਿੱਤ ਚੁੱਕਿਆ ਹੈ। ਕ੍ਰਿਕਟਰ ਅਭਿਸ਼ੇਕ ਸ਼ਰਮਾ ਦੇ ਪਿਤਾ ਨੇ ਭਾਰਤੀ ਟੀਮ ਦੇ ਪ੍ਰਦਰਸ਼ਨ ’ਤੇ ਭਰੋਸਾ ਜਤਾਇਆ।