ਸਰਕਾਰ ਵੱਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਰਾਹਤ ਦਿੰਦਿਆਂ ਜਿਸਦਾ ਖੇਤ ਉਸਦੀ ਰੇਤ ਨੀਤੀ ਦਾ ਐਲਾਨ ਕੀਤਾ ਹੈ। ਜਾਣੋ ਪਹਿਲਾਂ ਨਾਲੋ ਕੀ ਬਦਲਿਆ।