ਪੰਜਾਬ ਪੁਲਿਸ ਅਤੇ ਫੌਜ ਦੇ ਜਵਾਨਾਂ ਦੀਆਂ ਗੈਰਕਾਨੂੰਨੀ ਤਰੀਕੇ ਨਾਲ ਵਰਦੀਆਂ ਅਤੇ ਸਮਾਨ ਵੇਚਣ ਵਾਲਿਆਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ।