ਹੁਸ਼ਿਆਰਪੁਰ ‘ਚ ਪੰਜ ਸਾਲ ਦੇ ਬੱਚੇ ਨੂੰ ਅਗਵਾ ਕਰਨ ਤੋਂ ਬਾਅਦ ਕਤਲ ਦਾ ਮਾਮਲਾ ਗਰਮਾਇਆ। ਸੁਲਤਾਨਪੁਰ ਲੋਧੀ 'ਚ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ।