ਬਰਨਾਲਾ ਪੁਲਿਸ ਨੇ ਇੱਕ ਪ੍ਰਵਾਸੀ ਮਜ਼ਦੂਰ ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।