ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੁਬਈ ਤੋਂ ਡੀਪੋਰਟ ਕੀਤੇ ਗਏ 8 ਨੌਜਵਾਨਾਂ ਨੂੰ ਆਪਣੇ ਖਰਚੇ 'ਤੇ ਘਰ ਪੁੱਜਦਾ ਕੀਤਾ।