ਕੇਂਦਰੀ ਜਲ ਸ਼ਕਤੀ ਰਾਜ ਮੰਤਰੀ, ਰਾਜ ਭੂਸ਼ਣ ਚੌਧਰੀ ਨੇ ਫਿਰੋਜ਼ਪੁਰ ਵਿੱਚ ਸਤਲੁਜ ਦਰਿਆ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।