ਫਿਰੋਜ਼ਪੁਰ ਅਤੇ ਅੰਮ੍ਰਿਤਸਰ ਵਿਖੇ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਕਰਮਚਾਰੀਆਂ ਵੱਲੋਂ ਤਨਖਾਹਾਂ ਨਾ ਮਿਲਣ 'ਤੇ ਰੋਸ ਪ੍ਰਦਰਸ਼ਨ ਕੀਤਾ।