ਸੂਬਾ ਪ੍ਰਧਾਨ ਅਤੇ ਆਲ ਇੰਡੀਆ ਅੱਤਵਾਦ ਵਿਰੋਧੀ ਫਰੰਟ ਦੇ ਪੰਜਾਬ ਦੇ ਉਪ ਪ੍ਰਧਾਨ ਲਾਲੀ ਭਾਸਕਰ ਉਤੇ ਨੌਜਵਾਨਾਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ।