ਸੰਗਰੂਰ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਫਸਲ ਆਉਣੀ ਹੋਈ ਸ਼ੁਰੂ। ਮੰਡੀ ਵਿੱਚ ਜਗ੍ਹਾ ਘੱਟ ਹੋਣ ਕਾਰਨ ਕਿਸਾਨਾਂ ਨੂੰ ਦਿੱਕਤ ਦਾ ਕਰਨਾ ਪੈ ਰਿਹਾ ਸਾਹਮਣਾ।