ਪਿੰਡ ਸਭਰਾ ਧੁੱਸੀ ਬੰਨ੍ਹ ਦੇ ਨਜ਼ਦੀਕ ਸਤਲੁਜ ਦਰਿਆ ਦੇ ਪਾਣੀ ਦੀ ਮਾਰ ਪੈਣ ਕਾਰਨ ਕਈ ਕਿਸਾਨਾਂ ਦੀਆਂ ਜ਼ਮੀਨਾਂ ਰੁੜ ਗਈਆਂ ਹਨ।