ਪੁਲਿਸ ਨੇ ਹੈਰੋਇਨ ਤਸਕਰੀ ਮਾਮਲੇ 'ਚ ਸਰਕਾਰੀ ਸਕੂਲ ਦੀ ਅਧਿਆਪਕਾ ਨੂੰ ਕਾਬੂ ਕਰਦਿਆਂ ਨੌਜਵਾਨਾਂ ਦੇ ਭਵਿੱਖ ਵਾਰੇ ਚਿੰਤਾ ਜ਼ਾਹਿਰ ਕੀਤੀ।