ਜੀਦਾ ਪਿੰਡ ਵਿੱਚ ਹੋਏ ਬੰਬ ਧਮਾਕੇ ਦੀ ਜਾਂਚ ਦੌਰਾਨ ਸੁਰੱਖਿਆ ਏਜੰਸੀਆਂ ਅਤੇ ਫੌਜ ਵੱਲੋਂ ਮੁਲਜ਼ਮ ਦਾ ਘਰ ਸੀਲ ਕੀਤਾ ਗਿਆ ਹੈ।