ਨਵੀਂ ਦਿੱਲੀ 'ਚ ਸਕੂਲਾਂ ਨੂੰ ਇੱਕ ਵਾਰ ਫਿਰ ਤੋਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਮਾਮਲਾ ਧਿਆਨ 'ਚ ਆਉਂਦੇ ਹੀ ਪੁਲਿਸ ਜਾਂਚ 'ਚ ਜੁਟੀ।