ਪੰਜਾਬ ਵਿੱਚੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ, ਜਿੱਥੇ ਕੁੜੀ ਜ਼ਖ਼ਮੀ ਹਾਲਤ ਵਿੱਚ ਨਹਿਰ ਦੇ ਕਿਨਾਰੇ ਤੋਂ ਮਿਲੀ ਹੈ।