ਪ੍ਰਵਾਸੀ ਵੱਲੋਂ ਕਤਲ ਕੀਤੇ ਗਏ ਮਾਸੂਮ ਹਰਵੀਰ ਸਿੰਘ ਨੂੰ ਇਨਸਾਫ ਦਿਵਾਉਣ ਲਈ ਵੱਖ-ਵੱਖ ਜਥੇਬੰਦੀਆਂ ਨੇ ਸ਼ਹਿਰ 'ਚ ਮਾਰਚ ਕੱਢਿਆ ਅਤੇ ਡੀਸੀ ਨੂੰ ਮੰਗ ਪੱਤਰ ਦਿੱਤਾ।