ਕਿਸਾਨਾਂ ਅਤੇ ਪੁਲਿਸ ਵਿਚਾਲੇ ਹੋਈ ਝੜਪ ਤੋਂ ਬਾਅਦ ਮਹਿਲਾ ਡੀਐੱਸਪੀ ਮਨਦੀਪ ਕੌਰ ਨੇ ਧੱਕਾ-ਮੁੱਕੀ ਕਰਨ ਅਤੇ ਵਰਦੀ ਨੂੰ ਹੱਥ ਪਾਉਣ ਦੇ ਇਲਜ਼ਾਮ ਲਾਏ।