ਬਿਆਸ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਜੇਲ੍ਹ ਵਿੱਚ ਬਿਕਰਮ ਮਜੀਠੀਆ ਨਾਲ ਮੁਲਾਕਾਤ ਕੀਤੀ। ਬਿਕਰਮ ਮਜੀਠੀਆ ਦੇ ਰਿਸ਼ਤੇਦਾਰ ਹਨ ਗੁਰਿੰਦਰ ਢਿੱਲੋ ?