ਮੰਡੀਆਂ ਵਿੱਚ ਨਰਮੇ ਦੀ ਆਮਦ ਹੋ ਚੁੱਕੀ ਹੈ ਪਰ ਸਰਕਾਰੀ ਬੋਲੀ ਨਾ ਹੋਣ ਕਾਰਨ ਕਿਸਾਨਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।