ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਭਾਰਤ ਤੇ ਪੰਜਾਬ ਸਰਕਾਰਾਂ ’ਤੇ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰਨ ਦੇ ਗੰਭੀਰ ਇਲਜ਼ਾਮ ਲਗਾਏ ਹਨ।