ਕਿਸਾਨਾਂ ਤੇ ਇਨਸਾਫ਼ ਟੀਮ ਪੰਜਾਬ ਦੇ ਮੈਂਬਰਾਂ ਨੇ ਕਿਹਾ ਕਿ ਸਰਕਾਰ ਨੇ ਵਾਅਦਾ ਕੀਤਾ ਸੀ, ਪਰ ਉਸ ਨੂੰ ਪੂਰਾ ਨਹੀਂ ਕੀਤਾ ਗਿਆ।