ਮੰਡੀਆਂ 'ਚ ਸਰਕਾਰੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਨੂੰ ਨਰਮਾ ਨਿੱਜੀ ਵਪਾਰੀਆਂ ਨੂੰ ਹੀ ਵੇਚਣਾ ਪੈ ਰਿਹਾ ਹੈ। ਕਿਸਾਨਾਂ ਨੇ ਸਰਕਾਰ ਤੋਂ ਅਪੀਲ ਕੀਤੀ ਹੈ।