ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਲਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਹਲਾਤਾਂ ਸਬੰਧੀ ਸਾਰੀ ਗੱਲ ਕੀਤੀ ਜਾਵੇਗੀ।