ਪਟਿਆਲਾ ਪੁਲਿਸ ਨੇ ਸਤੰਬਰ ਮਹੀਨੇ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ 93 ਕੇਸ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਕੀਤੇ ਹਨ।