ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਦਾ ਅਗਾਜ਼ ਕੀਤਾ ਹੈ।