ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡ ਪਹੁੰਚੇ ਜਿਥੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਤੇ ਨਿਸ਼ਾਨੇ ਸਾਧੇ।