ਖੇਤੀਬਾੜੀ ਮਹਿਕਮੇ ਵਿੱਚ ਪਈਆਂ ਖਾਲੀ ਅਸਾਮੀਆਂ ਸਰਕਾਰ ਵੱਲੋਂ ਭਰੀਆਂ ਨਹੀਂ ਜਾ ਰਹੀਆਂ। ਜਿਸ ਦੇ ਰੋਸ ਵਜੋਂ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।