ਪੰਜਾਬ ਦੀ ਧੀ ਮਹਿਕ ਗੁਪਤਾ ਨੇ ਹਿਮਾਚਲ ਨਿਆਂਇਕ ਸੇਵਾਵਾਂ ਪ੍ਰੀਖਿਆ ਪਾਸ ਕਰਕੇ ਚੌਥਾ ਸਥਾਨ ਹਾਸਿਲ ਕੀਤਾ ਅਤੇ ਜੱਜ ਬਣ ਕੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ।