ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਅਖੰਡ ਪਾਠ ਸਾਹਿਬ ਆਰੰਭ ਹੋਏ ਹਨ।