ਕਿਸਾਨ ਆਗੁਆਂ ਵੱਲੋਂ ਵੱਖ-ਵੱਖ ਥਾਵਾਂ 'ਤੇ ਭਾਜਪਾ ਅਤੇ ਆਪ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਮੋਦੀ ਅਤੇ ਸੀਐਮ ਮਾਨ ਦੇ ਪੁਤਲੇ ਫੁਕੇ।