ਹਾਦਸੇ 'ਚ ਦੋ ਫੌਜੀ ਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ, ਕਰਵਾ ਚੌਥ ਮੌਕੇ ਛੁੱਟੀ ਲੈ ਕੇ ਘਰ ਜਾ ਰਹੇ ਸਨ।