ਜ਼ਿਲ੍ਹਾ ਸੰਗਰੂਰ ਦੇ ਵਿਧਾਨ ਸਭਾ ਹਲਕਾ ਲਹਿਰਾ 'ਚ ਪੈਂਦੇ ਪਿੰਡ ਮੰਡਵੀ ਦੇ ਅਮਰੀਕਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।