ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦਾ ਨਜ਼ਾਰਾ ਰੌਣਕਾਂ ਨਾਲ ਭਰਿਆ ਹੋਇਆ ਹੈ।