ਬਰਨਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਾਬਾ ਆਲਾ ਸਿੰਘ ਦੇ ਮੁੱਖ ਅਧਿਆਪਕ ਕਰਮਜੀਤ ਸਿੰਘ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।