ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਬੱਸ ਹਾਦਸੇ ਵਿੱਚ ਲਾਪਤਾ ਹੋਏ ਬੱਚੇ ਦੀ ਲਾਸ਼ ਮਿਲ ਗਈ ਹੈ। ਮ੍ਰਿਤਕਾਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ।