ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਸਾੜਨ ਦਾ ਤਿੱਖਾ ਵਿਰੋਧ ਕੀਤਾ ਹੈ।