ਸਤਲੁਜ ਦਰਿਆ ਵਿੱਚ 40 ਹਜ਼ਾਰ ਕਿਊਸਿਕ ਪਾਣੀ ਛੱਡੇ ਜਾਣ ਕਾਰਨ ਫਿਰੋਜ਼ਪੁਰ ਦੇ ਸਰਹੱਦੀ ਇਲਾਕਿਆਂ ਵਿੱਚ ਫਿਰ ਤੋਂ ਹੜ੍ਹਾਂ ਦਾ ਖਤਰਾ ਮੰਡਰਾਅ ਰਿਹਾ ਹੈ।