ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਿਰ ਸਾਹਿਬ ਅਤੇ ਵਿਰਾਸਤੀ ਮਾਰਗ ਉੱਤੇ ਕੀਤੀ ਗਈ ਹੈ।