ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਦੀ ਮੰਗ ਲਈ ਕਿਸਾਨਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ, ਪਰਾਲੀ ਦੇ ਮੁੱਦੇ 'ਤੇ ਵੀ ਚੁੱਕੇ ਸਵਾਲ
2025-10-08 1 Dailymotion
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਭਰ ਦੇ ਵਿੱਚ ਡਿਪਟੀ ਕਮਿਸ਼ਨਰ ਦਫਤਰਾਂ ਦੇ ਬਾਹਰ ਧਰਨੇ ਪ੍ਰਦਰਸ਼ਨ ਕੀਤੇ ਗਏ।