ਲੁਧਿਆਣਾ ਦੇ ਪੰਡਿਤ ਨੇ ਦੱਸਿਆ ਕਿ ਸੁਹਾਗਣਾਂ ਵੱਲੋਂ ਆਪਣੇ ਪਤੀ ਦੇ ਲਈ ਅਤੇ ਕੁਆਰੀਆਂ ਕੁੜੀਆਂ ਵੱਲੋਂ ਸੁੰਦਰ ਵਰ ਦੇ ਲਈ ਇਹ ਵਰਤ ਰੱਖਿਆ ਜਾਂਦਾ ਹੈ।