ਹਾਲ ਹੀ ਵਿੱਚ ਪਾਲੀਵੁੱਡ ਅਤੇ ਬਾਲੀਵੁੱਡ ਅਦਾਕਾਰ ਗੈਵੀ ਚਾਹਲ ਨੇ ਪਟਿਆਲਾ ਵਿਖੇ ਅਵਾਰਾ ਪਸ਼ੂਆਂ ਦੇ ਮੁੱਦੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ।