ਤਿਉਹਾਰਾਂ ਦੇ ਸੀਜ਼ਨ ਦੌਰਾਨ ਸਾਈਬਰ ਧੋਖਾਧੜੀ ਦੀਆਂ ਘਟਨਾਵਾਂ ਵਧ ਜਾਂਦੀਆਂ ਹਨ। ਇਸ ਲਈ ਥੋੜ੍ਹੇ ਸਮੇਂ ਵਿੱਚ ਆਪਣੇ ਪੈਸੇ ਦੁੱਗਣੇ ਕਰਨ ਦੇ ਵਾਅਦਿਆਂ ਵਿੱਚ ਨਾ ਫਸੋ।