ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਕਿਹਾ ਅਸੀਂ ਹੜ੍ਹਾਂ ਦੌਰਾਨ ਪੰਜਾਬ ਦੇ ਲੋਕਾਂ ਦੀ ਮਦਦ ਕੀਤੀ ਤੇ ਮਕਾਨ ਦੀ ਮੁਰੰਮਤ ਲਈ ਰਾਸ਼ੀ ਜਾਰੀ ਕੀਤੀ।