ਪੰਜਾਬ ਪੁਲਿਸ ਨੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ ਤੋਂ ਨਸ਼ਾ ਅਤੇ ਹਥਿਆਰਾਂ ਸਣੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।