ਕੇਂਦਰ ਸਰਕਾਰ ਵੱਲੋਂ ਕਣਕ ਅਤੇ ਝੋਨੇ ਦੀ ਰਵਾਇਤੀ ਫਸਲ ਤੋਂ ਕਿਸਾਨਾਂ ਨੂੰ ਬਾਹਰ ਕੱਢਣ ਦੇ ਲਈ ਮੱਕੀ ਦੀ ਫਸਲ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ।