ਰੋਪੜ ਪੁਲਿਸ ਨੇ ਅਦਾਲਤੀ ਹੁਕਮਾਂ ਦੀ ਪਾਲਣਾ ਕਰਦਿਆਂ ਰਾਜ ਸਭਾ ਜ਼ਿਮਨੀ ਚੋਣ ਦੇ ਉਮੀਦਵਾਰ ਨਵਨੀਤ ਚਤੁਰਵੇਦੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।