ਕਿਸਾਨਾਂ ਤੇ ਦਰਜ ਕੀਤੇ ਗਏ ਮਾਮਲਿਆਂ ਦੇ ਵਿਰੋਧ ਵਿੱਚ ਮਾਨਸਾ ਕਚਹਿਰੀ ‘ਚ ਕਿਸਾਨਾਂ ਨੇ ਧਰਨਾ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਦਿੱਤਾ।