ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਅੱਜ ਅੰਤਿਮ ਅਰਦਾਸ ਲੁਧਿਆਣਾ ਜ਼ਿਲੇ ਦੇ ਪਿੰਡ ਪੋਨਾ ਵਿੱਚ ਕੀਤੀ ਜਾਵੇਗੀ। ਜਿੱਥੇ ਕਲਾਕਾਰਾਂ ਨੇ ਪੁੱਜਣਾ ਸ਼ੁਰੂ ਕਰ ਦਿੱਤਾ ਹੈ।