ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।